1 Corinthians 12:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੰਮ ਤਾਂ ਕਈ ਪ੍ਰਕਾਰ ਦੇ ਹਨ ਪਰ ਪ੍ਰਭੂ ਇੱਕ ਹੀ ਹਨ ਜੋ ਸਭਨਾਂ ਵਿੱਚ ਹੋ ਕੇ ਕੰਮ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੰਮ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਇੱਕੋ ਹੈ ਜੋ ਇਹਨਾਂ ਸਭਨਾਂ ਵਿੱਚ ਕੰਮਾਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਾਰਜ ਅਨੇਕ ਪਰਕਾਰ ਦੇ ਹਨ ਪਰੰਤੂ ਪਰਮੇਸ਼ੁਰ ਇੱਕੋ ਜਿਹੜਾ ਸਭਨਾਂ ਵਿੱਚ ਸਭ ਅਸਰ ਕਰਦਾ ਹੈ
Punjabi ERV
ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تاثِیراں وی طرح طرح دِیاں نیں پر خُداوند اِکّوئی اے۔ جیہڑا ساریاں وِچ ہر طرح دا اثر پَیدا کر دا اے۔
Punjabi Standard Bible (Punjabi Standard Bible) 2023
ਕਾਰਜ ਕਈ ਪ੍ਰਕਾਰ ਦੇ ਹਨ, ਪਰ ਪਰਮੇਸ਼ਰ ਇੱਕੋ ਹੈ ਜਿਹੜਾ ਸਭਨਾਂ ਵਿੱਚ ਸਭ ਕੁਝ ਕਰਦਾ ਹੈ।