1 Corinthians 12:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਦੇ ਭਲੇ ਲਈ ਹਰ ਆਦਮੀ ਨੂੰ ਆਤਮਿਕ ਚਾਨਣ ਦਿੱਤਾ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਦੇ ਆਤਮਾ ਦਾ ਪ੍ਰਕਾਸ਼ ਜੋ ਸਭਨਾਂ ਦੇ ਭਲੇ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਇੱਕ ਇੱਕ ਨੂੰ ਦਿੱਤਾ ਜਾਂਦਾ ਹੈ
Punjabi ERV
ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہر کِسے وِچ رُوح دا ظاہر ہونا فائدہ پُچان لئی ہوندا اے۔
Punjabi Standard Bible (Punjabi Standard Bible) 2023
ਪਰ ਹਰੇਕ ਨੂੰ ਆਤਮਾ ਦਾ ਪ੍ਰਕਾਸ਼ਨ ਸਭਨਾਂ ਦੇ ਲਾਭ ਲਈ ਦਿੱਤਾ ਜਾਂਦਾ ਹੈ।