1 Corinthians 12:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਤਮਾ ਕਿਸੇ ਮਨੁੱਖ ਨੂੰ ਬੁੱਧੀ ਨਾਲ ਬੋਲਣ ਦਾ ਵਰਦਾਨ, ਕਿਸੇ ਨੂੰ ਗਿਆਨ ਭਰਿਆ ਉਪਦੇਸ਼,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਨੂੰ ਤਾਂ ਪਰਮੇਸ਼ਵਰ ਦੇ ਆਤਮਾ ਰਾਹੀ ਬੁੱਧ ਦੀ ਗੱਲ ਪ੍ਰਪਾਤ ਹੁੰਦੀ ਹੈ, ਅਤੇ ਦੂਸਰੇ ਨੂੰ ਪਰਮੇਸ਼ਵਰ ਦੇ ਆਤਮਾ ਦੁਆਰਾ ਗਿਆਨ ਨਾਲ ਭਰੇ ਸੰਦੇਸ਼ ਪ੍ਰਾਪਤ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪਰਾਪਤ ਹੁੰਦੀ ਹੈ ਅਤੇ ਦੂਏ ਨੂੰ ਉਸੇ ਆਤਮਾ ਦੇ ਅਨੁਸਾਰ ਵਿਦਿਆ ਦੀ ਗੱਲ
Punjabi ERV
ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اِک نُوں رُوح دی راہِیں حِکمت دا کلام مِلدا اے تے دُوجے نُوں اوسے رُوح دی مرضی نال عِلم دا کلام۔
Punjabi Standard Bible (Punjabi Standard Bible) 2023
ਇੱਕ ਨੂੰ ਆਤਮਾ ਦੇ ਰਾਹੀਂ ਬੁੱਧ ਦੀ ਗੱਲ ਅਤੇ ਦੂਜੇ ਨੂੰ ਉਸੇ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ;