1 Corinthians 13:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਸੰਪੂਰਣ ਨਹੀਂ ਹਨ, ਮੁੱਕ ਜਾਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਸੰਪੂਰਨ ਆਵੇਗਾ ਤਾਂ ਅਪੂਰਨਤਾ ਆਪਣੇ ਆਪ ਖ਼ਤਮ ਹੋ ਜਾਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਸੰਪੂਰਨਤਾ ਆਉਂਦੀ ਹੈ, ਜੋ ਅਧੂਰਾ ਹੈ ਉਹ ਮਿਟ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ
Punjabi ERV
ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹਡ਼ੀਆਂ ਸੰਪੂਰਣ ਨਹੀਂ ਹਨ, ਮੁਕ੍ਕ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد کامِل آوے گا۔ تے اُدھورا جاندا رہے گا۔
Punjabi Standard Bible (Punjabi Standard Bible) 2023
ਪਰ ਜਦੋਂ ਸੰਪੂਰਨਤਾ ਆਵੇਗੀ ਤਾਂ ਅਧੂਰਾ ਖ਼ਤਮ ਹੋ ਜਾਵੇਗਾ।