1 Corinthians 13:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਆਰ ਬੁਰਾ ਵਰਤਾਅ ਨਹੀਂ ਕਰਦਾ, ਆਪਣਾ ਲਾਭ ਨਹੀਂ ਦੇਖਦਾ, ਚਿੜਚਿੜਾ ਨਹੀਂ ਹੁੰਦਾ, ਗਲਤੀਆਂ ਦਾ ਲੇਖਾ ਨਹੀਂ ਰੱਖਦਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ
Punjabi ERV
ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوچَجّے کمّ نئیں کر دی۔ اپنی بھلیائی نئیں چاہندی غُصّے نئیں ہوندی بدگمانی نئیں کر دی۔
Punjabi Standard Bible (Punjabi Standard Bible) 2023
ਅਪਮਾਨਜਨਕ ਵਿਹਾਰ ਨਹੀਂ ਕਰਦਾ, ਆਪਣਾ ਹੀ ਫਾਇਦਾ ਨਹੀਂ ਚਾਹੁੰਦਾ, ਖਿਝਦਾ ਨਹੀਂ, ਬੁਰਾਈ ਦਾ ਲੇਖਾ ਨਹੀਂ ਰੱਖਦਾ,