1 Corinthians 13:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਆਰ ਅਨੰਤ ਹੈ । ਭਵਿੱਖਬਾਣੀਆਂ ਹੋਣਗੀਆਂ ਤਾਂ ਉਹਨਾਂ ਦਾ ਅੰਤ ਹੋ ਜਾਵੇਗਾ, ਪਰਾਈਆਂ ਭਾਸ਼ਾਵਾਂ ਵੀ ਖ਼ਤਮ ਹੋ ਜਾਣਗੀਆਂ, ਗਿਆਨ ਹੋਵੇਗਾ ਤਾਂ ਉਹ ਵਿਅਰਥ ਹੋ ਜਾਵੇਗਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰ ਅਸਫ਼ਲ ਨਹੀਂ ਹੁੰਦਾ, ਜਿੱਥੋ ਤੱਕ ਭਵਿੱਖਬਾਣੀਆ ਦਾ ਸਵਾਲ ਹੈ, ਉਹ ਥੋੜੇ ਸਮੇਂ ਲਈ ਹਨ। ਭਾਸ਼ਾ ਉਹ ਖਤਮ ਹੋ ਜਾਣਗੀਆਂ ਗਿਆਨ ਮਿਟ ਜਾਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ
Punjabi ERV
ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁਕ੍ਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁਕ੍ਕ ਜਾਏਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُحبّت نُوں زوال نئیں۔ نبُوّتاں ہون تے مَوقُوف ہو جان گِیاں تے زباناں ہون تے جاندِیاں رہن گِیاں۔ عِلم ہوئے تے مِٹ جائے گا۔
Punjabi Standard Bible (Punjabi Standard Bible) 2023
ਪ੍ਰੇਮ ਦਾ ਕਦੇ ਅੰਤ ਨਹੀਂ ਹੁੰਦਾ; ਭਾਵੇਂ ਭਵਿੱਖਬਾਣੀਆਂ ਹੋਣ ਉਹ ਖ਼ਤਮ ਹੋ ਜਾਣਗੀਆਂ, ਭਾਵੇਂ ਬੋਲੀਆਂ ਹੋਣ ਉਹ ਮੁੱਕ ਜਾਣਗੀਆਂ, ਭਾਵੇਂ ਗਿਆਨ ਹੋਵੇ ਉਹ ਖ਼ਤਮ ਹੋ ਜਾਵੇਗਾ।