1 Corinthians 14:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਸੋਚਦਾ ਹਾਂ ਇਸ ਸੰਸਾਰ ਵਿੱਚ ਅਣਗਿਣਤ ਭਾਸ਼ਾਵਾਂ ਹਨ ਪਰ ਉਹਨਾਂ ਵਿੱਚੋਂ ਕੋਈ ਬਿਨਾਂ ਅਰਥ ਦੇ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੰਸਾਰ ਵਿੱਚ ਬਹੁਤ ਸਾਰੀਆਂ ਵੱਖਰੀਆਂ ਭਾਸ਼ਾਵਾਂ ਹਨ, ਅਤੇ ਉਹਨਾਂ ਵਿੱਚੋਂ ਕੋਈ ਵੀ ਬਿਨ੍ਹਾਂ ਮਤਲਬ ਦੇ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ
Punjabi ERV
ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪ੍ਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُنیا وِچ کِنیاں ای وَن سَووَنِیاں بولیاں بھانویں ہون۔ پر اوہناں وِچوں کوئی وی بے معنے نا ہوئے گی۔
Punjabi Standard Bible (Punjabi Standard Bible) 2023
ਭਾਵੇਂ ਸੰਸਾਰ ਵਿੱਚ ਕਈ ਪ੍ਰਕਾਰ ਦੀਆਂ ਭਾਸ਼ਾਵਾਂ ਹਨ, ਪਰ ਕੋਈ ਵੀ ਬਿਨਾਂ ਅਰਥ ਦੇ ਨਹੀਂ ਹੈ।