1 Corinthians 14:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਜਦੋਂ ਮੈਂ ਬੋਲਣ ਵਾਲੇ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਮੈਂ ਕੋਈ ਭਾਸ਼ਾ ਨਾ ਸਮਝਾਂ ਤਾਂ ਮੇਰੇ ਲਈ ਬੋਲਣ ਵਾਲਾ ਅਤੇ ਮੈਂ ਬੋਲਣ ਵਾਲੇ ਲਈ ਵਿਦੇਸ਼ੀ ਹੋਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਮੈਂ ਉਸ ਭਾਸ਼ਾ ਨੂੰ ਨਹੀਂ ਸਮਝਦਾ ਜਿਹੜੀ ਬੋਲੀ ਜਾ ਰਹੀ ਹੈ, ਤਾਂ ਮੈਂ ਬੋਲਣ ਵਾਲੇ ਲਈ ਅਜੀਬ ਹੋਵਾਗਾ, ਅਤੇ ਬੋਲਣ ਵਾਲਾ ਮੇਰੇ ਲਈ ਅਜੀਬ ਹੋਵਾਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਭਾਣੇ ਓਭੜ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਭਾਣੇ ਓਭੜ ਬਣੇਗਾ
Punjabi ERV
ਇਸ ਲਈ, ਜਦੋਂ ਮੈਂ ਬੋਲਣ ਵਾਲ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے مَیں کِسے بولی دے معنے نا سمجھاں تے بولن والے دے بھانے مَیں اوپرا ٹھہراں گا۔ تے بولن والا میرے بھانے اوپرا ہوئے گا۔
Punjabi Standard Bible (Punjabi Standard Bible) 2023
ਇਸ ਲਈ ਜੇ ਮੈਂ ਭਾਸ਼ਾ ਦਾ ਅਰਥ ਨਹੀਂ ਜਾਣਦਾ ਤਾਂ ਮੈਂ ਬੋਲਣ ਵਾਲੇ ਦੇ ਲਈ ਓਪਰਾ ਹੋਵਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਓਪਰਾ ਹੋਵੇਗਾ।