1 Corinthians 14:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਵੀ ਜੋ ਆਤਮਿਕ ਵਰਦਾਨਾਂ ਦੀ ਖੋਜ ਵਿੱਚ ਹੋ, ਇਸ ਤਰ੍ਹਾਂ ਕੋਸ਼ਿਸ਼ ਕਰੋ ਕਿ ਤੁਹਾਡੇ ਵਰਦਾਨਾਂ ਦੁਆਰਾ ਕਲੀਸਿਯਾ ਦੀ ਉਸਾਰੀ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਤੁਹਾਡੇ ਨਾਲ ਵੀ ਹੈ, ਜਦੋਂ ਤੁਸੀਂ ਆਤਮਿਕ ਵਰਦਾਨਾ ਦੀ ਭਾਲ ਕਰਦੇ ਹੋ, ਤਾਂ ਜਤਨ ਕਰੋ ਜੋ ਸਾਰੀ ਕਲੀਸਿਆ ਦੀ ਮਜ਼ਬੂਤੀ ਦੇ ਲਈ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰ੍ਹਾਂ ਤੁਸੀਂ ਵੀ ਜਾਂ ਆਤਮਿਕ ਦਾਨਾਂ ਨੂੰ ਲੋਚਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ
Punjabi ERV
ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹਡ਼ੀਆਂ ਕਲੀਸਿਯਾ ਨੂੰ ਵਧਣ ਵਿੱਚ ਸਹਾਇਤਾ ਕਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد رُوحانی نِعمتاں دی چاہ رکھدے ہو تاں ایہہ کوشش کرو پئی تُہاڈیاں نِعمتاں دے وَدھن نال کلِیسیا دی ترقی ہوئے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਤੁਸੀਂ ਵੀ ਜਦੋਂ ਆਤਮਕ ਵਰਦਾਨਾਂ ਦੇ ਅਭਿਲਾਸ਼ੀ ਹੋ, ਤਾਂ ਯਤਨ ਕਰੋ ਕਿ ਕਲੀਸਿਯਾ ਦੀ ਉੱਨਤੀ ਲਈ ਇਨ੍ਹਾਂ ਨਾਲ ਭਰਪੂਰ ਹੋ ਜਾਓ।