1 Corinthians 14:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਿਸ ਵਿਅੱਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸ ਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਦੀ ਵਿਆਖਿਆ ਵੀ ਕਰ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਪਰਾਈਆਂ ਭਾਸ਼ਾਵਾਂ ਬੋਲਣ ਵਾਲਾ ਹੈ, ਪ੍ਰਾਰਥਨਾ ਕਰੇ ਕਿ ਪਰਮੇਸ਼ਰ ਉਸ ਨੂੰ ਇਸ ਦਾ ਅਰਥ ਸਮਝਾਉਣ ਦਾ ਵਰਦਾਨ ਵੀ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੋ ਗ਼ੈਰ-ਭਾਸ਼ਾ ਬੋਲਦਾ ਹੈ ਪ੍ਰਾਰਥਨਾ ਕਰੇ ਤਾਂ ਜੋ ਇਸਦਾ ਅਨੁਵਾਦ ਹੋ ਸਕੇ ਜੋ ਉਹ ਕੀ ਬੋਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਪ੍ਰਾਰਥਨਾ ਕਰੇ ਭਈ ਅਰਥ ਵੀ ਕਰ ਸੱਕੇ
Punjabi ERV
ਇਸ ਲਈ ਜਿਸ ਵਿਅਕਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਡੀ ਵਿਆਖਿਆ ਵੀ ਕਰ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جیہڑا اوپری بولی وِچ گلّاں کر دا اے۔ اوہ دُعا منگے پئی ترجمہ وی کر سکے۔
Punjabi Standard Bible (Punjabi Standard Bible) 2023
ਇਸ ਲਈ ਜਿਹੜਾ ਗੈਰ-ਭਾਸ਼ਾ ਬੋਲਦਾ ਹੈ ਉਹ ਪ੍ਰਾਰਥਨਾ ਕਰੇ ਕਿ ਉਸ ਦਾ ਅਰਥ ਵੀ ਕਰ ਸਕੇ।