1 Corinthians 14:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮਾ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮਾ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਮੈਂ ਕੀ ਕਰਾਂ? ਮੈਂ ਆਤਮਾ ਦੁਆਰਾ ਪ੍ਰਾਰਥਨਾ ਕਰਾਂਗਾ ਅਤੇ ਬੁੱਧੀ ਨਾਲ ਵੀ । ਮੈਂ ਆਤਮਾ ਦੁਆਰਾ ਗੀਤ ਗਵਾਂਗਾ ਅਤੇ ਬੁੱਧੀ ਨਾਲ ਵੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਮੈਂ ਕੀ ਕਰਾਂਗਾ? ਮੈਂ ਆਤਮਾ ਵਿੱਚ ਪ੍ਰਾਰਥਨਾ ਕਰਾਂਗਾ, ਪਰ ਮੈਂ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ; ਮੈਂ ਆਪਣੀ ਆਤਮਾ ਨਾਲ ਗਾਵਾਂਗਾ, ਪਰ ਮੈਂ ਸਮਝ ਨਾਲ ਵੀ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਗੱਲ ਕੀ ਹੈ? ਮੈਂ ਤਾਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ
Punjabi ERV
ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮੇ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮੇ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو کِیہ کرناں چاہیدا اے؟ مَیں رُوح نال وی دُعا منگاں گا تے عقل نال وی دُعا منگاں گا۔ رُوح نال وی گاواں گا تے عقل نال وی گاواں گا۔
Punjabi Standard Bible (Punjabi Standard Bible) 2023
ਸੋ ਕੀ ਕਰਨਾ ਚਾਹੀਦਾ ਹੈ? ਮੈਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਮੈਂ ਬੁੱਧ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਤਮਾ ਨਾਲ ਗਾਵਾਂਗਾ ਅਤੇ ਬੁੱਧ ਨਾਲ ਵੀ ਗਾਵਾਂਗਾ।