1 Corinthians 14:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਧੰਨਵਾਦੀ ਪ੍ਰਾਰਥਨਾ ਤਾਂ ਬਹੁਤ ਚੰਗੀ ਤਰ੍ਹਾਂ ਕੀਤੀ ਪਰ ਉਸ ਤੋਂ ਦੂਜੇ ਆਦਮੀ ਨੂੰ ਕੋਈ ਲਾਭ ਨਾ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਤਾਂ ਧੰਨਵਾਦ ਚੰਗੀ ਤਰ੍ਹਾ ਨਾਲ ਕਰਦੇ ਹੋ, ਪਰ ਦੂਸਰੇ ਦੀ ਕੋਈ ਮਜ਼ਬੂਤ ਨਹੀਂ ਹੁੰਦੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਏ ਨੂੰ ਕੁੱਝ ਲਾਭ ਨਹੀਂ ਹੁੰਦਾ
Punjabi ERV
ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰਾਨਾ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਜੇ ਨੂੰ ਕੁਝ ਲਾਭ ਨਹੀਂ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں تے بے شک چنگی طرح نال شُکر گُزاری کرنا ایں پر دُوجے دی ترقی نئیں ہوندی۔
Punjabi Standard Bible (Punjabi Standard Bible) 2023
ਤੂੰ ਤਾਂ ਚੰਗੀ ਤਰ੍ਹਾਂ ਧੰਨਵਾਦ ਕਰਦਾ ਹੈਂ, ਪਰ ਇਸ ਤੋਂ ਦੂਜੇ ਦੀ ਕੋਈ ਉੱਨਤੀ ਨਹੀਂ ਹੁੰਦੀ।