1 Corinthians 14:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਤੁਸੀਂ ਸਮਝ ਵਿੱਚ ਬੱਚੇ ਨਾ ਬਣੋ ਸਗੋਂ ਬੁਰਾਈ ਵਿੱਚ ਬੱਚੇ ਜ਼ਰੂਰ ਬਣੋ ਪਰ ਬੁੱਧੀ ਵਿੱਚ ਸਮਝਦਾਰ ਬਣੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਬੱਚਿਆਂ ਵਾਂਗ ਸੋਚਣਾ ਬੰਦ ਕਰ ਦਿਓ। ਬੁਰਿਆਈ ਵਿੱਚ ਬੱਚੇ ਹੀ ਬਣੇ ਰਹੋ, ਪਰ ਬੁੱਧ ਵਿੱਚ ਸਿਆਣੇ ਬਣ ਕੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ
Punjabi ERV
ਭਰਾਵੋ ਅਤੇ ਭੈਣੋ, ਮੈਂ ਬਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُسی سمجھ وِچ بچّے نا بنو۔ بُریائی وِچ تے بچّے رہو پر سمجھ وِچ جوان بنو۔
Punjabi Standard Bible (Punjabi Standard Bible) 2023
ਹੇ ਭਾਈਓ, ਤੁਸੀਂ ਸਮਝ ਵਿੱਚ ਬੱਚੇ ਨਾ ਬਣੋ, ਸਗੋਂ ਬੁਰਾਈ ਵਿੱਚ ਬੱਚੇ ਬਣੇ ਰਹੋ; ਪਰ ਆਪਣੀ ਸਮਝ ਵਿੱਚ ਸਿਆਣੇ ਬਣੋ।