1 Corinthians 14:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕੱਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹੜੇ ਸਮਝ ਨਹੀਂ ਸੱਕਦੇ ਜਾਂ ਅਵਿਸ਼ਵਾਸੀ ਹਨ, ਉੱਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਸਾਰੀ ਕਲੀਸਿਯਾ ਇੱਕ ਥਾਂ ਤੇ ਇਕੱਠੀ ਹੋਵੇ ਅਤੇ ਸਾਰੇ ਪਰਾਈਆਂ ਭਾਸ਼ਾਵਾਂ ਵਿੱਚ ਬੋਲਣ ਲੱਗ ਪੈਣ ਅਤੇ ਉਸ ਵੇਲੇ ਕੁਝ ਆਮ ਲੋਕ ਜਾਂ ਅਵਿਸ਼ਵਾਸੀ ਉੱਥੇ ਆ ਜਾਣ ਤਾਂ ਕੀ ਉਹ ਤੁਹਾਨੂੰ ਪਾਗਲ ਨਹੀਂ ਕਹਿਣਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਾਰੀ ਕਲੀਸਿਆ ਇੱਕ ਜਗ੍ਹਾਂ ਇਕੱਠੀ ਹੋ ਜਾਵੇ ਅਤੇ ਸਾਰੇ ਗ਼ੈਰ-ਭਾਸ਼ਾ ਬੋਲਣ, ਜੇ ਉਸ ਜਗ੍ਹਾ ਅਵਿਸ਼ਵਾਸੀ ਅੰਦਰ ਆ ਜਾਣ ਤਾਂ ਕੀ ਉਹ ਇਹ ਨਹੀਂ ਆਖਣਗੇ ਤੁਸੀਂ ਪਾਗਲ ਹੋ ਗਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇੱਕਠੀ ਹੋਵੇ ਅਰ ਸੱਭੇ ਅੱਡੋ ਅੱਡੀ ਭਾਖਿਆ ਬੋਲਣ ਅਤੇ ਨਾ ਵਾਕਫ਼ ਅਥਵਾ ਨਿਹਚਾਹੀਣ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?
Punjabi ERV
ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹਡ਼ੇ ਸਮਝ ਨਹੀਂ ਸਕਦੇ ਜਾਂ ਅਨਾਸਥਾਵਾਨ ਹਨ, ਉਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے ساری کلِیسیا اِک تھاں وِچ اکٹّھی ہوئے۔ تے ساریاں دے سارے اوپریاں زباناں بولن تے ناواقِف بے اِیمان لوک اندر آ جان۔ تے اوہ تُہانوں پاگل نا آکھن گے؟
Punjabi Standard Bible (Punjabi Standard Bible) 2023
ਇਸ ਲਈ ਜੇ ਸਾਰੀ ਕਲੀਸਿਯਾ ਇੱਕ ਜਗ੍ਹਾ ਇਕੱਠੀ ਹੋਵੇ ਅਤੇ ਸਭ ਗੈਰ-ਭਾਸ਼ਾਵਾਂ ਬੋਲਦੇ ਹੋਣ ਅਤੇ ਅਣਜਾਣ ਜਾਂ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਕੀ ਉਹ ਤੁਹਾਨੂੰ ਪਾਗਲ ਨਾ ਕਹਿਣਗੇ?