1 Corinthians 14:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਨਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਦੋ ਜਾਂ ਤਿੰਨ ਸੰਦੇਸ਼ਵਾਹਕ ਬੋਲਣ ਅਤੇ ਬਾਕੀ ਉਹਨਾਂ ਦੇ ਸੰਦੇਸ਼ ਨੂੰ ਪਰਖਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਬੀਆਂ ਵਿੱਚੋਂ ਦੋ ਜਾਂ ਤਿੰਨ ਵਿਅਕਤੀ ਬੋਲਣ, ਅਤੇ ਬਾਕੀ ਪਰਖ ਕਰਨ ਜੋ ਕੀ ਬੋਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ
Punjabi ERV
ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਣਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نبیاں وِچوں دو یا تِنّ بولن تے باقی اوہناں دے کلام نُوں ازمان۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਨਬੀਆਂ ਵਿੱਚੋਂ ਦੋ ਜਾਂ ਤਿੰਨ ਜਣੇ ਬੋਲਣ ਅਤੇ ਬਾਕੀ ਪਰਖਣ।