1 Corinthians 14:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਉੱਥੇ ਬੈਠੇ ਕਿਸੇ ਦੂਜੇ ਉੱਤੇ ਪਰਮੇਸ਼ਰ ਦਾ ਸੰਦੇਸ਼ ਪ੍ਰਗਟ ਹੋ ਜਾਵੇ ਤਾਂ ਪਹਿਲਾ ਚੁੱਪ ਹੋ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਕਿਸੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਪ੍ਰਕਾਸ਼ਨ ਹੋਵੇ, ਤਾਂ ਪਹਿਲਾਂ ਬੋਲਣ ਵਾਲਾ ਚੁੱਪ ਹੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਦੂਏ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾ ਚੁੱਪ ਹੋ ਰਹੇ
Punjabi ERV
ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹਡ਼ਾ ਕਿ ਉਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਦੂਜੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے دُوجے کولدے بَیٹھے ہوئے اُتّے وحی اُترے تے پہلا چُپ کر جائے۔
Punjabi Standard Bible (Punjabi Standard Bible) 2023
ਪਰ ਜੇ ਉੱਥੇ ਬੈਠੇ ਕਿਸੇ ਦੂਜੇ ਵਿਅਕਤੀ ਉੱਤੇ ਕੁਝ ਪਰਗਟ ਹੁੰਦਾ ਹੈ ਤਾਂ ਪਹਿਲਾ ਚੁੱਪ ਹੋ ਜਾਵੇ;