1 Corinthians 14:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸੱਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿੱਖਾਇਆ ਅਤੇ ਹੌਂਸਲਾ ਦਿੱਤਾ ਜਾ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਤੁਹਾਨੂੰ ਸਭ ਨੂੰ ਇੱਕ ਇੱਕ ਕਰਕੇ ਸੰਦੇਸ਼ ਦੇਣ ਦਾ ਮੌਕਾ ਮਿਲ ਜਾਵੇਗਾ ਅਤੇ ਤੁਸੀਂ ਸਾਰੇ ਸਿੱਖੋਗੇ ਅਤੇ ਉਤਸ਼ਾਹ ਪ੍ਰਾਪਤ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਤੁਸੀਂ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਸਾਰੇ ਇੱਕ ਇੱਕ ਕਰਕੇ ਅਗੰਮ ਵਾਕ ਕਰ ਸੱਕਦੇ ਹੋ ਭਈ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ
Punjabi ERV
ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿਖਾਇਆ ਅਤੇ ਹੌਂਸਲਾ ਦਿੱਤਾ ਜਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی ساریاں دے سارے اِک اِک کر کے نبُوّت کر سکدے ہو تاں جو سارے سِکھّن تے سبھناں نُوں نصِیحت ہوئے۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂਕਿ ਸਾਰੇ ਸਿੱਖਣ ਅਤੇ ਸਾਰੇ ਉਤਸ਼ਾਹਿਤ ਹੋਣ।