1 Corinthians 14:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤਾਂ ਨੂੰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਾਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੀਆਂ ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ । ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ । ਉਹ ਵਿਵਸਥਾ ਦੇ ਅਨੁਸਾਰ ਪਿੱਛੇ ਹੀ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਔਰਤਾਂ ਕਲੀਸਿਆ ਵਿੱਚ ਚੁੱਪ ਰਹਿਣ। ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ, ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੰਡਲੀਆਂ ਵਿੱਚ ਤੀਵੀਆਂ ਚੁੱਪ ਹੋ ਰਹਿਣ ਕਿਉਂ ਜੋ ਉਨ੍ਹਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਹੋ ਰਹਿਣ ਜਿਵੇਂ ਸ਼ਰਾ ਵੀ ਕਹਿੰਦੀ ਹੈ
Punjabi ERV
ਔਰਤਾਂ ਨੂੰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زنانِیاں کلِیسیا دی مجلس وِچ چُپ کِیتیاں رہن کیوں جو اوہناں نُوں بولن دا حُکم نئیں سگوں تابعیاں رہن جیویں توریت وِچ وی لِکھیا اے۔
Punjabi Standard Bible (Punjabi Standard Bible) 2023
ਔਰਤਾਂ ਕਲੀਸਿਯਾ ਵਿੱਚ ਚੁੱਪ ਰਹਿਣ ਕਿਉਂਕਿ ਉਨ੍ਹਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ, ਪਰ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।