1 Corinthians 14:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਪਰਮੇਸ਼ੁਰ ਦੀ ਸਿੱਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਪਰਮੇਸ਼ਰ ਦਾ ਸੰਦੇਸ਼ ਤੁਹਾਡੇ ਦੁਆਰਾ ਹੀ ਸ਼ੁਰੂ ਹੋਇਆ ਹੈ? ਜਾਂ ਇਹ ਕੇਵਲ ਤੁਹਾਡੇ ਕੋਲ ਹੀ ਆਇਆ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚੋਂ ਨਿੱਕਲਿਆ? ਜਾਂ ਫਿਰ ਤੁਸੀਂ ਹੀ ਉਹ ਲੋਕ ਹੋ ਜਿਨ੍ਹਾ ਤੱਕ ਪਹੁੰਚਿਆ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਪਰਮੇਸ਼ੁਰ ਦਾ ਬਚਨ ਤੁਸਾਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੀਕ ਪਹੁੰਚਿਆ?।।
Punjabi ERV
ਕੀ ਪਰਮੇਸ਼ੁਰ ਦੀ ਸਿਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا دا کلام تُہاڈے وِچوں نِکلیا اے؟ یا نِرا تُہاڈے کول ای اَپڑیا اے؟
Punjabi Standard Bible (Punjabi Standard Bible) 2023
ਕੀ ਪਰਮੇਸ਼ਰ ਦਾ ਵਚਨ ਤੁਹਾਡੇ ਤੋਂ ਸ਼ੁਰੂ ਹੋਇਆ? ਕੀ ਇਹ ਕੇਵਲ ਤੁਹਾਡੇ ਤੱਕ ਹੀ ਪਹੁੰਚਿਆ?