1 Corinthians 14:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਮਨੁੱਖ ਆਪਣੇ ਆਪ ਨੂੰ ਪਰਮੇਸ਼ਰ ਦਾ ਨਬੀ ਜਾਂ ਆਤਮਿਕ ਮਨੁੱਖ ਸਮਝਦਾ ਹੈ ਤਾਂ ਉਹ ਇਹ ਜਾਣ ਲਵੇ ਕਿ ਜੋ ਕੁਝ ਮੈਂ ਤੁਹਾਨੂੰ ਲਿਖਿਆ ਹੈ, ਇਹ ਪਰਮੇਸ਼ਰ ਦਾ ਹੁਕਮ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਆਪਣੇ ਆਪ ਨੂੰ ਨਬੀ ਸਮਝੇ ਜਾਂ ਆਤਮਿਕ ਸਮਝੇ ਤਾਂ, ਤਾਂ ਉਹ ਇਹ ਜਾਣ ਲਵੇ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਆਪਣੇ ਆਪ ਨੂੰ ਨਬੀ ਯਾਂ ਆਤਮਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਓਹਨਾਂ ਨੂੰ ਜਾਣ ਲਵੇ ਭਈ ਓਹ ਪ੍ਰਭੁ ਦੇ ਹੁਕਮ ਹਨ
Punjabi ERV
ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی اپنے آپ نُوں نبی یا رُوحانی سمجھے تے ایہہ جان لَئے پئی جیہڑیاں گلّاں مَیں تُہانوں لِکھنا آں اوہ خُداوند دے حُکم نے۔
Punjabi Standard Bible (Punjabi Standard Bible) 2023
ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਕ ਵਿਅਕਤੀ ਸਮਝਦਾ ਹੈ ਤਾਂ ਉਹ ਜਾਣ ਲਵੇ ਕਿ ਜੋ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਪ੍ਰਭੂ ਦਾ ਹੁਕਮ ਹੈ।