1 Corinthians 14:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸ ਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇਸ ਗੱਲ ਵੱਲ ਕੋਈ ਧਿਆਨ ਨਹੀਂ ਦੇਵੇਗਾ ਤਾਂ ਉਸ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਕੋਈ ਇਨ੍ਹਾਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰੇ, ਤਾਂ ਉਹਨਾਂ ਨਾਲ ਵੀ ਇਸ ਤਰ੍ਹਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।।
Punjabi ERV
ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے کوئی نا جانے تے نا جانے۔
Punjabi Standard Bible (Punjabi Standard Bible) 2023
ਪਰ ਜੇ ਕੋਈ ਇਨ੍ਹਾਂ ਦੀ ਅਣਦੇਖੀ ਕਰਦਾ ਹੈ ਤਾਂ ਉਸ ਦੀ ਵੀ ਅਣਦੇਖੀ ਕੀਤੀ ਜਾਵੇਗੀ।