1 Corinthians 14:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਭਵਿੱਖਬਾਣੀ ਕਰਨ ਦੀ ਇੱਛਾ ਕਰੋ ਪਰ ਪਰਾਈ ਭਾਸ਼ਾ ਬੋਲਣ ਵਾਲੇ ਨੂੰ ਮਨ੍ਹਾ ਨਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੇਰੇ ਭਰਾਵੋ ਤੇ ਭੈਣੋ ਭਵਿੱਖਬਾਣੀ ਕਰਨ ਦੀ ਇੱਛਾ ਰੱਖੋ, ਅਤੇ ਗ਼ੈਰ-ਭਾਸ਼ਾ ਬੋਲਣ ਤੋਂ ਨਾ ਰੁਕੋ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਮੇਰੇ ਭਰਾਵੋ ਅਗੰਮ ਵਾਕ ਕਰਨ ਨੂੰ ਲੋਚੋ, ਅਤੇ ਪਰਾਈਆਂ ਭਾਖਿਆਂ ਬੋਲਣ ਤੋਂ ਨਾ ਵਰਜੋ
Punjabi ERV
ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ! نبُوّت کرن دی چاہ رکھو۔ تے بولیاں بولن توں منع نا کرو۔
Punjabi Standard Bible (Punjabi Standard Bible) 2023
ਇਸ ਲਈ ਹੇ ਮੇਰੇ ਭਾਈਓ, ਭਵਿੱਖਬਾਣੀ ਕਰਨ ਦੀ ਇੱਛਾ ਰੱਖੋ ਅਤੇ ਗੈਰ-ਭਾਸ਼ਾਵਾਂ ਬੋਲਣ ਤੋਂ ਮਨ੍ਹਾ ਨਾ ਕਰੋ।