1 Corinthians 14:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿੱਖਿਆ ਲੈ ਕੇ ਆਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭਰਾਵੋ ਅਤੇ ਭੈਣੋ, ਜੇਕਰ ਮੈਂ ਤੁਹਾਡੇ ਕੋਲ ਪਰਾਈਆਂ ਭਾਸ਼ਾਵਾਂ ਬੋਲਦਾ ਆਵਾਂ, ਤਾਂ ਤੁਹਾਨੂੰ ਉਸ ਦਾ ਕੀ ਲਾਭ ਹੋਵੇਗਾ? ਜਦੋਂ ਤੱਕ ਕਿ ਮੈਂ ਤੁਹਾਡੇ ਲਈ ਕੁਝ ਪ੍ਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਨਾ ਲੈ ਕੇ ਆਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਭਰਾਵੋ ਅਤੇ ਭੈਣੋ, ਜੇ ਗ਼ੈਰ-ਭਾਸ਼ਾ ਬੋਲਦਾ ਹੋਇਆ ਮੈਂ ਤੁਹਾਡੇ ਕੋਲ ਆਵਾਂ, ਅਤੇ ਪ੍ਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ ਤੁਹਾਡੇ ਨਾਲ ਨਾ ਕਰਾ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਭਰਾਵੋ, ਜੇ ਮੈਂ ਪਰਾਈਆਂ ਭਾਖਿਆ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਯਾਂ ਗਿਆਨ ਯਾਂ ਅਗੰਮ ਵਾਕ ਯਾਂ ਸਿੱਖਿਆ ਦੀ ਗੱਲ ਤੁਹਾਡੇ ਨਾਲ ਨਾ ਕਰਾਂ ਤਾਂ ਮੈਥੋਂ ਤੁਹਾਨੂੰ ਕੀ ਲਾਭ ਹੋਵੇਗਾ?
Punjabi ERV
ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿਖਿਆ ਲੈਕੇ ਆਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ جے مَیں تُہاڈے کول آ کے اوپری زبان وِچ گلّاں کراں تے اِلہام یا عِلم یا نبُوّت یا تعلِیم دِیاں گلّاں نا کراں تے تُہانوں مَیتھوں کِیہ فائدہ ہوئے گا؟
Punjabi Standard Bible (Punjabi Standard Bible) 2023
ਪਰ ਹੁਣ ਹੇ ਭਾਈਓ, ਜੇ ਮੈਂ ਗੈਰ-ਭਾਸ਼ਾਵਾਂ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ, ਪਰ ਪ੍ਰਕਾਸ਼ਨ, ਜਾਂ ਗਿਆਨ, ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ ਤੁਹਾਡੇ ਨਾਲ ਨਾ ਕਰਾਂ ਤਾਂ ਤੁਹਾਨੂੰ ਮੇਰੇ ਤੋਂ ਕੀ ਲਾਭ ਹੋਵੇਗਾ?