1 Corinthians 15:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭਾਵੇਂ ਇਹ ਮੈਂ ਹਾਂ ਜਾਂ ਉਹ ਸਭ, ਇਸੇ ਦਾ ਪ੍ਰਚਾਰ ਕਰਦੇ ਹਨ ਅਤੇ ਤੁਸੀਂ ਇਸ ਉੱਤੇ ਵਿਸ਼ਵਾਸ ਕਰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਪ੍ਰਚਾਰ ਮੈਂ ਕੀਤਾ, ਜਾ ਉਹਨਾਂ ਨੇ, ਅਤੇ ਇਹੀ ਉਹ ਹੈ ਜਿਸ ਤੇ ਤੁਸੀਂ ਵਿਸ਼ਵਾਸ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਭਾਵੇਂ ਉਹ ਭਾਵੇਂ ਅਸੀਂ ਇਉਂ ਪਰਚਾਰ ਕਰਦੇ ਹਾਂ ਅਤੇ ਇਉਂ ਤੁਸਾਂ ਨਿਹਚਾ ਕੀਤੀ।।
Punjabi ERV
ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھانویں مَیں بھانویں اوہ ہون اسی ایہو منادی کرنے آں تے ایسے اُتّے تُساں اِیمان وی لیاندا اے۔
Punjabi Standard Bible (Punjabi Standard Bible) 2023
ਇਸ ਕਰਕੇ ਭਾਵੇਂ ਮੈਂ ਹੋਵਾਂ ਜਾਂ ਉਹ ਹੋਣ, ਅਸੀਂ ਇਹੋ ਪ੍ਰਚਾਰ ਕਰਦੇ ਹਾਂ ਅਤੇ ਤੁਸੀਂ ਇਸੇ 'ਤੇ ਵਿਸ਼ਵਾਸ ਕੀਤਾ।