1 Corinthians 15:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਮਸੀਹ ਜਿਊਂਦੇ ਨਹੀਂ ਕੀਤੇ ਗਏ ਤਾਂ ਫਿਰ ਸਾਡਾ ਪ੍ਰਚਾਰ ਕਰਨਾ ਵਿਅਰਥ ਹੋਇਆ ਅਤੇ ਤੁਹਾਡਾ ਵਿਸ਼ਵਾਸ ਵੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਵਿਅਰਥ ਹੈ ਸਾਡਾ ਪ੍ਰਚਾਰ ਕਰਨਾ ਅਤੇ ਤੁਹਾਡਾ ਵਿਸ਼ਵਾਸ ਵੀ ਵਿਅਰਥ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪਰਚਾਰ ਥੋਥਾ ਹੈ ਅਤੇ ਤੁਹਾਡੀ ਨਿਹਚਾ ਥੋਥੀ ਹੈ
Punjabi ERV
ਅਤੇ ਜੇ ਮਸੀਹ ਨੂੰ ਮੌਤ ਤੋਂ ਨਹੀਂ ਉਭਾਰਿਆ ਗਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے مسِیح نئیں جی اُٹھیا۔ تے ساڈی منادی وی بے فائدہ اے۔ تے تُہاڈا اِیمان وی بے فائدہ۔
Punjabi Standard Bible (Punjabi Standard Bible) 2023
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵੀ ਵਿਅਰਥ ਹੈ ਅਤੇ ਤੁਹਾਡਾ ਵਿਸ਼ਵਾਸ ਵੀ ਵਿਅਰਥ ਹੈ;