1 Corinthians 15:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜੇਕਰ ਮਸੀਹ ਜਿਊਂਦੇ ਨਹੀਂ ਕੀਤੇ ਗਏ ਤਾਂ ਤੁਹਾਡਾ ਵਿਸ਼ਵਾਸ ਵੀ ਵਿਅਰਥ ਹੈ ਅਤੇ ਤੁਸੀਂ ਅਜੇ ਵੀ ਪਾਪੀ ਹਾਲਤ ਵਿੱਚ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਤੁਹਾਡਾ ਵਿਸ਼ਵਾਸ ਵਿਅਰਥ ਹੈ; ਅਤੇ ਤੁਸੀਂ ਅਜੇ ਵੀ ਆਪਣੇ ਪਾਪ ਵਿੱਚ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਹੈ ਤਾਂ ਤੁਹਾਡੀ ਨਿਹਚਾ ਅਕਾਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ
Punjabi ERV
ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਉਭਾਰਿਆ ਗਿਆ, ਤਾਂ ਤੁਹਆਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے مسِیح نئیں جی اُٹھیا تے تُہاڈا اِیمان بے فائدہ اے۔ تُسی اجے تِیکر اپنیاں گُناہاں وِچ پَھسے ہوئے ہو۔
Punjabi Standard Bible (Punjabi Standard Bible) 2023
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਹੈ ਅਤੇ ਤੁਸੀਂ ਅਜੇ ਵੀ ਆਪਣੇ ਪਾਪਾਂ ਵਿੱਚ ਹੋ।