1 Corinthians 15:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵੱਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਸਾਡੀ ਆਸ ਇਸੇ ਜੀਵਨ ਤੱਕ ਹੈ, ਅਗਲੇ ਤੱਕ ਨਹੀਂ, ਤਾਂ ਸਾਡੀ ਹਾਲਤ ਇਸ ਸੰਸਾਰ ਵਿੱਚ ਸਭ ਤੋਂ ਤਰਸ ਯੋਗ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਸਿਰਫ ਇਸ ਜੀਵਨ ਲਈ ਸਾਨੂੰ ਮਸੀਹ ਵਿੱਚ ਉਮੀਦ ਹੈ, ਤਾਂ ਅਸੀਂ ਦੁਨੀਆਂ ਦੇ ਕਿਸੇ ਵੀ ਵਿਅਕਤੀ ਨਾਲੋਂ ਵਧੇਰੇ ਤਰਸਯੋਗ ਹੋਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਨਿਰੇ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਜੋਗ ਹਾਂ।।
Punjabi ERV
ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اسی نِرے پُرے ایسے زِندگی وِچ مسِیح اُتّے آس رکھنے آں۔ تے اسی ساریاں بندیاں نالوں وَدّھ بَھیڑے نصیب والے آں۔
Punjabi Standard Bible (Punjabi Standard Bible) 2023
ਜੇ ਅਸੀਂ ਮਸੀਹ ਉੱਤੇ ਕੇਵਲ ਇਸੇ ਜੀਵਨ ਲਈ ਆਸ ਰੱਖੀ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਵੱਧ ਤਰਸਯੋਗ ਹਾਂ।