1 Corinthians 15:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸਭ ਆਪਣੀ ਵਾਰੀ ਤੇ, ਸਭ ਤੋਂ ਪਹਿਲਾਂ ਮਸੀਹ, ਫਿਰ ਉਸ ਦੇ ਆਉਣ ਤੇ ਸਭ ਜੋ ਉਸ ਦੇ ਲੋਕ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹਰ ਇੱਕ ਆਪੋ-ਆਪਣੀ ਵਾਰੀ ਨਾਲ; ਪਹਿਲਾਂ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਵਾਪਸ ਆਉਣ ਤੱਕ ਉਸਦੇ ਵਿੱਚ ਅਸਥਿਰ ਬਣੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਰੇਕ ਆਪੋ ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫੇਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ
Punjabi ERV
ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਉਭਰੇਗਾ। ਸਭ ਤੋਂ ਪਹਿਲਾਂ ਉਭਾਰਿਆ ਜਾਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹਡ਼ੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہر اِک اپنی اپنی واری سِر پہلا پَھل مسِیح فیر مسِیح دے آؤن اُتّے سارے لوک۔
Punjabi Standard Bible (Punjabi Standard Bible) 2023
ਪਰ ਹਰੇਕ ਆਪੋ-ਆਪਣੀ ਵਾਰੀ ਸਿਰ; ਪਹਿਲਾ ਫਲ ਮਸੀਹ ਅਤੇ ਫਿਰ ਮਸੀਹ ਦੇ ਆਉਣ 'ਤੇ ਉਸ ਦੇ ਲੋਕ।