1 Corinthians 15:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪ੍ਰਸ਼ਨ ਮੂਰੱਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸ ਨੂੰ ਜਿਉਣ ਅਤੇ ਉੱਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਰਖ! ਜੋ ਕੁਝ ਤੁਸੀਂ ਬੀਜਦੇ ਹੋ, ਉਸ ਲਈ ਪਹਿਲਾਂ ਮਰਨਾ ਜ਼ਰੂਰੀ ਹੈ, ਜੇਕਰ ਉਹ ਜਿਊਂਦਾ ਹੋਣਾ ਚਾਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿੰਨਾਂ ਮੂਰਖ! ਜੋ ਕੁਝ ਤੁਸੀਂ ਬੀਜਦੇ ਹੋ ਜਦੋਂ ਤੱਕ ਉਹ ਮਰ ਨਹੀਂ ਜਾਂਦਾ ਉਹ ਜੀਵਨ ਵਿੱਚ ਨਹੀਂ ਆਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਨਦਾਨਾ, ਜੋ ਕੁੱਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ
Punjabi ERV
ਇਹ ਪ੍ਰਸ਼ਨ ਮੂਰਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸਨੂੰ ਜਿਉਣ ਅਤੇ ਉਗ੍ਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُورکھا تُوں آپ جو کُجھ بِیجنا ایں جد تِیکر اوہ نا مرے۔ جوالیا نئیں جاندا؟
Punjabi Standard Bible (Punjabi Standard Bible) 2023
ਹੇ ਮੂਰਖ, ਜੋ ਤੂੰ ਬੀਜਦਾ ਹੈਂ ਜੇ ਉਹ ਨਾ ਮਰੇ ਤਾਂ ਜੰਮਦਾ ਨਹੀਂ