1 Corinthians 15:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਆਪਣੀ ਇੱਛਾ ਅਨੁਸਾਰ ਉਸ ਨੂੰ ਸਰੀਰ ਦਿੰਦੇ ਹਨ ਹਰ ਬੀਜ ਨੂੰ ਉਸ ਦਾ ਆਪਣਾ ਸਰੀਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਜਿਵੇਂ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਸਰੀਰ ਦਿੰਦਾ ਹੈ, ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪਣਾ ਸਹੀ ਸਰੀਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸਨੂੰ ਰੂਪ* ਦਿੰਦਾ ਹੈ ਅਤੇ ਹਰ ਪਰਕਾਰ ਦੇ ਬੀ ਨੂੰ ਆਪੋ ਆਪਣਾ ਰੂਪ*
Punjabi ERV
ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸ਼ਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸ਼ਰੀਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪੋ ਆਪਣਾ ਰੂਪ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا جِہیا چاہندا اے۔ اوہنوں جِسم دیندا اے۔ تے ہر اِک بی نُوں اپنا اپنا جِسم۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਆਪਣੀ ਇੱਛਾ ਅਨੁਸਾਰ ਉਸ ਨੂੰ ਰੂਪ ਦਿੰਦਾ ਹੈ, ਹਰੇਕ ਬੀਜ ਨੂੰ ਉਸ ਦਾ ਆਪਣਾ ਰੂਪ।