1 Corinthians 15:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਇਲਾਵਾ ਸਵਰਗੀ ਸਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸਰੀਰ ਵੀ। ਪਰੰਤੂ ਸਵਰਗੀ ਸਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸਵਰਗੀ ਸਰੀਰ ਵੱਖ ਹਨ ਅਤੇ ਸੰਸਾਰਕ ਵੱਖ । ਇਸ ਤਰ੍ਹਾਂ ਇਹਨਾਂ ਦਾ ਪ੍ਰਤਾਪ ਵੀ ਵੱਖ ਵੱਖ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਹਨ; ਪਰ ਸਵਰਗੀ ਸਰੀਰ ਦਾ ਪ੍ਰਤਾਪ ਕੁਝ ਹੋਰ ਤਰ੍ਹਾਂ ਹੈ, ਜ਼ਮੀਨੀ ਸਰੀਰ ਦਾ ਪ੍ਰਤਾਪ ਕੁਝ ਹੋਰ ਤਰ੍ਹਾਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁਰਗੀ ਸਰੀਰ ਭੀ ਹਨ ਅਤੇ ਜਮੀਨੀ ਸਰੀਰ ਭੀ ਹਨ ਪਰ ਸੁਰਗੀਆਂ ਦਾ ਪਰਤਾਪ ਹੋਰ ਹੈ ਅਤੇ ਜਮੀਨੀਆਂ ਦਾ ਹੋਰ ਹੈ
Punjabi ERV
ਇਸਤੋਂ ਇਲਾਵਾ ਸਵਰਗੀ ਸ਼ਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸ਼ਰੀਰ ਵੀ। ਪਰੰਤੂ ਸਵਰਗੀ ਸ਼ਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸ਼ਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسمانی جِسم وی نیں تے زمِینی وی۔ پر اسمانِیاں دا جلال ہور اے تے زمِینِیاں دا ہور۔
Punjabi Standard Bible (Punjabi Standard Bible) 2023
ਸਵਰਗੀ ਸਰੀਰ ਹਨ ਅਤੇ ਧਰਤੀ ਦੇ ਸਰੀਰ ਵੀ ਹਨ, ਪਰ ਸਵਰਗੀ ਸਰੀਰਾਂ ਦਾ ਪ੍ਰਤਾਪ ਹੋਰ ਹੈ ਅਤੇ ਧਰਤੀ ਦੇ ਸਰੀਰਾਂ ਦਾ ਹੋਰ।