1 Corinthians 15:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਤਮਕ ਮਨੁਖ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਨੁਖ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਨੁਖ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਵੀ ਆਤਮਿਕ ਪਹਿਲਾਂ ਨਹੀਂ ਆਇਆ ਸਗੋਂ ਪਹਿਲਾਂ ਸੰਸਾਰਕ ਸਰੀਰ ਅਤੇ ਫਿਰ ਆਤਮਿਕ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਉਹ ਨਹੀਂ ਜੋ ਆਤਮਿਕ ਹੈ, ਪਰ ਉਹ ਜੋ ਸਧਾਰਨ, ਅਤੇ ਬਾਅਦ ਵਿੱਚ ਆਤਮਿਕ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ
Punjabi ERV
ਆਤਮਕ ਮਾਨਵ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਾਨਵ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਾਨਵ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر رُوحانی پہلاں نئیں سی سگوں نفسانی سی۔ پِچّھوں رُوحانی ہویا۔
Punjabi Standard Bible (Punjabi Standard Bible) 2023
ਪਰ ਪਹਿਲਾ ਆਤਮਕ ਨਹੀਂ ਸਗੋਂ ਪ੍ਰਾਣਕ ਹੈ, ਫਿਰ ਆਤਮਕ।