1 Corinthians 15:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਹਿਲਾ ਆਦਮੀ ਧਰਤੀ ਦਾ ਭਾਵ ਮਿੱਟੀ ਦਾ ਬਣਿਆ ਹੋਇਆ ਸੀ ਪਰ ਦੂਜਾ ਆਦਮੀ ਸਵਰਗ ਤੋਂ ਆਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਮਨੁੱਖ ਮਿੱਟੀ ਦਾ ਬਣਿਆ; ਦੂਸਰਾ ਮਨੁੱਖ ਸਵਰਗ ਤੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲਾ ਮਨੁੱਖ ਮਿੱਟੀ ਦਾ ਬਣਿਆ ਦੂਜਾ ਮਨੁੱਖ ਸੁਰਗੋਂ ਹੈ
Punjabi ERV
ਪਹਿਲਾਂ ਮਾਨਵ ਧਰਤੀ ਦੀ ਧੂਡ਼ ਤੋਂ ਬਣਿਆ, ਦੂਸਰਾ ਮਾਨਵ ਆਕਾਸ਼ ਤੋਂ ਬਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پہلا بندہ زمین وِچوں یعنی خاکی سی دُوجا بندہ اسمانی اے۔
Punjabi Standard Bible (Punjabi Standard Bible) 2023
ਪਹਿਲਾ ਮਨੁੱਖ ਧਰਤੀ ਅਰਥਾਤ ਮਿੱਟੀ ਤੋਂ ਹੋਇਆ, ਪਰ ਦੂਜਾ ਮਨੁੱਖ ਸਵਰਗ ਤੋਂ ।