1 Corinthians 15:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਨੁਖ ਵਰਗੇ ਹਨ। ਪਰ ਜਿਹੜੇ ਲੋਕ ਸਵਰਗ ਦੇ ਹਨ ਸਵਰਗ ਦੇ ਮਨੁਖ ਵਰਗੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮਿੱਟੀ ਤੋਂ ਬਣਿਆ ਆਦਮੀ ਉਸ ਆਦਮੀ ਵਰਗਾ ਹੈ, ਜੋ ਮਿੱਟੀ ਦਾ ਬਣਿਆ ਹੈ ਪਰ ਸਵਰਗ ਦਾ ਆਦਮੀ ਉਸ ਆਦਮੀ ਵਰਗਾ ਹੈ, ਜੋ ਸਵਰਗ ਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਉਹ ਧਰਤੀ ਦਾ ਮਨੁੱਖ ਸੀ, ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਧਰਤੀ ਦੇ ਹਨ; ਅਤੇ ਜਿਵੇਂ ਉਹ ਸਵਰਗੀ ਮਨੁੱਖ ਹੈ, ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਸਵਰਗ ਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸੁਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸੁਰਗ ਦੇ ਹਨ
Punjabi ERV
ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਾਨਵ ਵਰਗੇ ਹਨ। ਪਰ ਜਿਹਡ਼ੇ ਲੋਕ ਸਵਰਗ ਦੇ ਹਨ ਸਵਰਗ ਦੇ ਮਾਨਵ ਵਰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں اوہ خاکی اے۔ اوسے طرح ہور وی خاکی نیں تے جیویں اوہ اسمان اے اوسے طرح ہور وی اسمانی نیں۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਉਹ ਮਿੱਟੀ ਦਾ ਸੀ ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਮਿੱਟੀ ਦੇ ਹਨ ਅਤੇ ਜਿਸ ਤਰ੍ਹਾਂ ਉਹ ਸਵਰਗ ਦਾ ਹੈ ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਸਵਰਗ ਦੇ ਹਨ।