1 Corinthians 15:49 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਧਰਤੀ ਦੇ ਮਨੁਖ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਨੁਖ ਵਰਗੇ ਬਣਾਏ ਜਾਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਸਾਨੂੰ ਮਿੱਟੀ ਦੇ ਆਦਮੀ ਦਾ ਰੂਪ ਮਿਲਿਆ ਹੈ, ਉਸੇ ਤਰ੍ਹਾਂ ਸਾਨੂੰ ਸਵਰਗ ਦੇ ਆਦਮੀ ਦਾ ਰੂਪ ਵੀ ਮਿਲੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਸ ਤਰ੍ਹਾਂ ਅਸੀਂ ਧਰਤੀ ਦੇ ਮਨੁੱਖ ਦੇ ਚਿੱਤਰ ਵਿੱਚ ਜਨਮ ਲਿਆ ਹੈ, ਉਸੇ ਤਰ੍ਹਾਂ ਅਸੀਂ ਸਵਰਗੀ ਮਨੁੱਖ ਦੇ ਸਰੂਪ ਨੂੰ ਵੀ ਧਾਰਨ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਤਰ੍ਹਾਂ ਅਸਾਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸੁਰਗ ਵਾਲੇ ਦਾ ਵੀ ਸਰੂਪ ਧਾਰਾਂਗੇ।।
Punjabi ERV
ਅਸੀਂ ਧਰਤੀ ਦੇ ਮਾਨਵ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਾਨਵ ਵਰਗੇ ਬਣਾਏ ਜਾਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیویں اسی اوس خاکی دی صُورت اُتّے ہوئے اوسے طرح اوس اسمانی دی صُورت اُتّے وی ہوواں گے۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਅਸੀਂ ਮਿੱਟੀ ਦੇ ਮਨੁੱਖ ਦਾ ਰੂਪ ਧਾਰਿਆ ਉਸੇ ਤਰ੍ਹਾਂ ਸਵਰਗੀ ਮਨੁੱਖ ਦਾ ਵੀ ਰੂਪ ਧਾਰਾਂਗੇ।