1 Corinthians 15:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਕਹਿਣ ਦਾ ਅਰਥ ਇਹ ਹੈ: ਮਾਸ ਅਤੇ ਲਹੂ ਪਰਮੇਸ਼ਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ ਹਨ ਅਤੇ ਨਾ ਹੀ ਮਰਨਹਾਰ ਅਮਰਤਾ ਦਾ ਅਧਿਕਾਰੀ ਹੋ ਸਕਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸ ਦੇਣਾ ਚਾਹੁੰਦਾ ਹੈ, ਮਾਸ ਅਤੇ ਲਹੂ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸੱਕਦੇ, ਨਾ ਵਿਨਾਸ ਅਵਿਨਾਸ ਦਾ ਅਧਿਕਾਰੀ ਹੁੰਦਾ ਹੈ
Punjabi ERV
ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! مَیں ایہہ آکھنا آں۔ پئی ماس تے لہو خُدا دی بادشاہی دے وارث نئیں ہوسکدے نا ناس ہون والا بقا دا وارث ہوسکدا اے۔
Punjabi Standard Bible (Punjabi Standard Bible) 2023
ਹੁਣ ਹੇ ਭਾਈਓ, ਮੈਂ ਇਹ ਕਹਿੰਦਾ ਹਾਂ ਕਿ ਲਹੂ ਅਤੇ ਮਾਸ ਪਰਮੇਸ਼ਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਹੀ ਨਾਸਵਾਨ ਅਵਿਨਾਸੀ ਦਾ ਅਧਿਕਾਰੀ ਹੋ ਸਕਦਾ ਹੈ।