1 Corinthians 15:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੁਣੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ, ਅਸੀਂ ਸਾਰੇ ਮਰਾਂਗੇ ਨਹੀਂ ਸਗੋਂ ਅਸੀਂ ਸਾਰੇ ਬਦਲ ਜਾਵਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੁਣੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ; ਅਸੀਂ ਸਾਰੇ ਨਹੀਂ ਸੌਂਵਾਗੇ, ਪਰ ਸਾਡੇ ਸਾਰਿਆ ਦਾ ਸਰੂਪ ਬਦਲ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹੈ ਜੋ ਅਸੀਂ ਸੱਭੇ ਨਹੀਂ ਸੌਵਾਂਗੇ,
Punjabi ERV
ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو مَیں تُہانوں ایہہ بھیت دی گلّ دسنا آں۔ اسی سارے سَنواں گے نئیں۔ پر سارے بدل جاواں گے۔
Punjabi Standard Bible (Punjabi Standard Bible) 2023
ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੀ ਗੱਲ ਦੱਸਦਾ ਹਾਂ; ਅਸੀਂ ਸਭ ਸੌਵਾਂਗੇ ਨਹੀਂ, ਸਗੋਂ ਸਾਡਾ ਸਭ ਦਾ ਰੂਪ ਬਦਲ ਜਾਵੇਗਾ।