1 Corinthians 15:57 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਦਾ ਧੰਨਵਾਦ ਹੋਵੇ, ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਜਿੱਤ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਧੰਨਵਾਦ ਹੈ ਪਰਮੇਸ਼ਵਰ ਦਾ! ਉਹ ਸਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਦੁਆਰਾ ਜਿੱਤ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਫਤਹ ਬਖਸ਼ਦਾ ਹੈ!
Punjabi ERV
ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ। 58ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕਡ਼ੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿਤ੍ਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹਡ਼ਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا دا شُکر اے۔ جیہڑا ساڈے خُداوند یِسُوع مسِیح دی راہِیں سانُوں فتح دیندا اے۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਦਾ ਧੰਨਵਾਦ ਹੈ ਜਿਹੜਾ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖਸ਼ਦਾ ਹੈ।