1 Corinthians 15:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਮਗਰੋਂ, ਮਸੀਹ 500 ਤੋਂ ਵੱਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਇੱਕ ਹੀ ਸਮੇਂ ਪੰਜ ਸੌ ਤੋਂ ਵੀ ਵੱਧ ਆਪਣੇ ਸ਼ਰਧਾਲੂਆਂ ਨੂੰ ਦਰਸ਼ਨ ਦਿੱਤੇ, ਜਿਹਨਾਂ ਵਿੱਚੋਂ ਬਹੁਤ ਸਾਰੇ ਅੱਜ ਤੱਕ ਜਿਊਂਦੇ ਹਨ ਅਤੇ ਕੁਝ ਮਰ ਚੁੱਕੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਤੋਂ ਬਾਅਦ, ਪੰਜ ਸੌ ਤੋਂ ਜ਼ਿਆਦਾ ਭੈਣ-ਭਰਾਵਾਂ ਨੂੰ ਦਰਸ਼ਨ ਦਿੱਤਾ, ਅਤੇ ਉਹਨਾਂ ਵਿੱਚੋਂ ਕਈ ਤਾਂ ਜਿਉਂਦੇ ਹਨ ਪਰ ਕਈ ਮਰ ਚੁੱਕੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ
Punjabi ERV
ਉਸਤੋਂ ਮਗਰੋਂ, ਮਸੀਹ 500 ਤੋਂ ਵਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر پنج سَو نالوں وَدّھ بھراواں نُوں اِکّو واری وکھالی دِتّا۔ جِنہاں وِچوں ادّھیوں وَدّھ اجے تِیکر جِیوندے نیں۔ تے بعضے سَوں گئے نیں۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਉਹ ਇੱਕੋ ਸਮੇਂ ਪੰਜ ਸੌ ਤੋਂ ਵੱਧ ਭਾਈਆਂ ਨੂੰ ਵਿਖਾਈ ਦਿੱਤਾ ਜਿਨ੍ਹਾਂ ਵਿੱਚੋਂ ਬਹੁਤ ਸਾਰੇ ਅਜੇ ਤੱਕ ਜੀਉਂਦੇ ਹਨ, ਪਰ ਕੁਝ ਸੌਂ ਗਏ ਹਨ।