1 Corinthians 16:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਨੂੰ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਵਿਸ਼ਵਾਸੀ ਭਰਾਵਾਂ ਦੇ ਲਈ ਦਾਨ ਇਕੱਠਾ ਕਰਨ ਸੰਬੰਧੀ ਤੁਹਾਨੂੰ ਵੀ ਕੁਝ ਕਰਨਾ ਚਾਹੀਦਾ ਹੈ । ਇਹੋ ਮੈਂ ਗਲਾਤੀਆ ਦੀਆਂ ਕਲੀਸਿਯਾਵਾਂ ਨੂੰ ਕਰਨ ਲਈ ਕਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਉਹ ਦਾਨ ਜਿਹੜਾ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਲਈ ਹੈ: ਜਿਸ ਤਰ੍ਹਾਂ ਮੈਂ ਗਲਾਤੀਆਂ ਪ੍ਰਦੇਸ਼ ਦੀ ਕਲੀਸਿਆ ਨੂੰ ਆਗਿਆ ਦਿੱਤੀ ਸੀ, ਉਸ ਤਰ੍ਹਾਂ ਤੁਸੀਂ ਵੀ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਸ ਚੰਦੇ ਦੇ ਬਾਰੇ ਵਿੱਖੇ ਜਿਹੜਾ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ
Punjabi ERV
ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اوس چندے دی بابت جیہڑا پاک لوکاں لئی کِیتا جاندا اے۔ جیویں مَیں گلِتیہ دی کلِیسیاواں نُوں حُکم دِتّا اے۔ اوسے طرح تُسی وی کرو۔
Punjabi Standard Bible (Punjabi Standard Bible) 2023
ਹੁਣ ਸੰਤਾਂ ਲਈ ਉਗਰਾਹੇ ਜਾਣ ਵਾਲੇ ਦਾਨ ਦੇ ਸੰਬੰਧ ਵਿੱਚ: ਜਿਸ ਤਰ੍ਹਾਂ ਮੈਂ ਗਲਾਤਿਯਾ ਦੀਆਂ ਕਲੀਸਿਆਵਾਂ ਨੂੰ ਹਿਦਾਇਤ ਕੀਤੀ ਤੁਸੀਂ ਵੀ ਉਸੇ ਤਰ੍ਹਾਂ ਕਰੋ।