1 Corinthians 16:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇੱਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇੰਨੇ ਵਿੱਚ ਤਿਮੋਥਿਉਸ ਤੁਹਾਡੇ ਕੋਲ ਆਵੇ ਤਾਂ ਦੇਖਣਾ ਉਸ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ ਕਿਉਂਕਿ ਉਹ ਵੀ ਮੇਰੀ ਤਰ੍ਹਾਂ ਪ੍ਰਭੂ ਦਾ ਕੰਮ ਕਰ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤਿਮੋਥਿਉਸ ਆਵੇ, ਤਾਂ ਵੇਖਣਾ ਕਿ ਉਹ ਤੁਹਾਡੇ ਕੋਲ ਨਿਸ਼ਚਿਤ ਰਹੇ, ਕਿਉਂ ਜੋ ਉਹ ਵੀ ਪ੍ਰਭੂ ਦਾ ਕੰਮ ਕਰਦਾ ਹੈ ਜਿਵੇਂ ਮੈਂ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਚਿੰਤ ਰਹੇ ਕਿਉਂ ਜੋ ਉਹ ਪ੍ਰਭੁ ਦਾ ਕੰਮ ਕਰਦਾ ਹੈ ਜਿਵੇਂ ਮੈਂ ਵੀ ਕਰਦਾ ਹਾਂ
Punjabi ERV
ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تِیمُتِھیُس آ جائے تے خیال رکھنا۔ پئی اوہ تُہاڈے کول بے فِکر رہے کیوں جو اوہ میرے وانگُوں خُدا دا کمّ کر دا اے۔
Punjabi Standard Bible (Punjabi Standard Bible) 2023
ਜੇ ਤਿਮੋਥਿਉਸ ਤੁਹਾਡੇ ਕੋਲ ਆਵੇ ਤਾਂ ਧਿਆਨ ਰੱਖਣਾ ਕਿ ਉਹ ਤੁਹਾਡੇ ਕੋਲ ਨਿਸ਼ਚਿੰਤ ਰਹੇ, ਕਿਉਂਕਿ ਉਹ ਵੀ ਮੇਰੇ ਵਾਂਗ ਪ੍ਰਭੂ ਦਾ ਕੰਮ ਕਰਦਾ ਹੈ।