1 Corinthians 16:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਗਦੇ ਰਹੋ ਵਿਸ਼ਵਾਸ ਵਿੱਚ ਅਟੱਲ ਰਹੋ, ਨਿਡਰ ਬਣ ਕੇ ਰਹੋ ਅਤੇ ਤਕੜੇ ਹੋਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਗਦੇ ਰਹੋ; ਵਿਸ਼ਵਾਸ ਵਿੱਚ ਮਜ਼ਬੂਤ ਰਹੋ; ਹੌਸਲਾ ਰੱਖੋ, ਤਕੜੇ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਜਾਗਦੇ ਰਹੋ। ਨਿਹਚਾ ਵਿੱਚ ਦ੍ਰਿੜ ਰਹੋ, ਪੁਰਖਾਰਥ ਕਰੋ, ਤਕੜੇ ਹੋਵੋ
Punjabi ERV
ਸਾਵਧਾਨ ਰਹੋ। ਨਿਹਚਾ ਵਿੱਚ ਦ੍ਰਿਡ਼ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جاگدے رہو اِیمان وِچ پکّے رہو۔ بندے بنو تگڑے ہوؤ۔
Punjabi Standard Bible (Punjabi Standard Bible) 2023
ਜਾਗਦੇ ਰਹੋ, ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਪੁਰਖਾਰਥ ਕਰੋ, ਤਕੜੇ ਹੋਵੋ।