1 Corinthians 16:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇੱਕੁਸ ਇੱਥੇ ਆਏ ਹਨ। ਤੁਸੀਂ ਭਾਵੇਂ ਇੱਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਤੇ ਖ਼ੁਸ਼ ਹਾਂ ਕਿਉਂਕਿ ਉਹਨਾਂ ਨੇ ਤੁਹਾਡੇ ਘਾਟੇ ਨੂੰ ਪੂਰਾ ਕਰ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਸਤਫ਼ਨਾਸ, ਫੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਆਨੰਦ ਹਾਂ, ਕਿਉਂ ਜੋ ਉਹਨਾਂ ਦੇ ਦੁਆਰਾ ਜੋ ਕੁਝ ਵੀ ਤੁਹਾਡੇ ਵਿੱਚ ਘਾਟ ਸੀ ਪੂਰੀ ਕਰ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਸਤਫ਼ਨਾਸ ਅਤੇ ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ
Punjabi ERV
ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇਕੁਸ ਇਥੇ ਆਏ ਹਨ। ਤੁਸੀਂ ਭਾਵੇਂ ਇਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں ستِفناس تے فرتُوناتُس تے اخیکُس دے آؤن توں خُوش آں۔ کیوں جو کُجھ تُہاڈے توں رہ گیا سی اوہناں پُورا کر دِتّا۔
Punjabi Standard Bible (Punjabi Standard Bible) 2023
ਮੈਂ ਸਤਫਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਨਾਲ ਅਨੰਦ ਹਾਂ, ਕਿਉਂਕਿ ਤੁਹਾਡੀ ਕਮੀ ਨੂੰ ਇਨ੍ਹਾਂ ਨੇ ਪੂਰਾ ਕਰ ਦਿੱਤਾ ਹੈ।