1 Corinthians 16:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਮੇਰੇ ਦਿਲ ਨੂੰ ਤਾਜ਼ਾ ਕੀਤਾ ਹੈ ਜਿਸ ਤਰ੍ਹਾਂ ਉਹਨਾਂ ਨੇ ਤੁਹਾਨੂੰ ਕੀਤਾ ਹੈ । ਇਹੋ ਜਿਹੇ ਲੋਕਾਂ ਨੂੰ ਮਹੱਤਵ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹਨਾਂ ਨੇ ਮੇਰੀ ਅਤੇ ਤੁਹਾਡੀ ਆਤਮਾ ਨੂੰ ਤਾਜ਼ਗੀ ਦਿੱਤੀ, ਇਸ ਕਰਕੇ ਉਹਨਾਂ ਦੀ ਗੱਲ ਮੰਨੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਏਹੋ ਜੇਹਿਆਂ ਨੂੰ ਮੰਨੋ।।
Punjabi ERV
ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮੇ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਅਜਿਹਿਆਂ ਦੀ ਗੱਲ ਮੰਨੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں میری تے تُہاڈی رُوح نُوں تازیاں کِیتا سو ایہو جِہیاں نُوں مَنّوں۔
Punjabi Standard Bible (Punjabi Standard Bible) 2023
ਇਨ੍ਹਾਂ ਨੇ ਮੇਰੀ ਅਤੇ ਤੁਹਾਡੀ ਆਤਮਾ ਨੂੰ ਤਾਜ਼ਾ ਕੀਤਾ ਹੈ, ਇਸ ਲਈ ਅਜਿਹੇ ਵਿਅਕਤੀਆਂ ਨੂੰ ਮਹੱਤਵ ਦਿਓ।