1 Corinthians 16:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸੱਕਾ ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾਵਾਂ ਭੇਜਦੇ ਹਨ। ਅਤੇ ਜਿਹੜੀ ਕਲੀਸਿਯਾ ਉਨ੍ਹਾਂ ਦੇ ਘਰ ਜੁੜ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਏਸ਼ੀਆ ਦੀਆਂ ਕਲੀਸਿਯਾਵਾਂ ਵੱਲੋਂ ਤੁਹਾਨੂੰ ਨਮਸਕਾਰ । ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਦੇ ਨਾਲ ਮਿਲ ਕੇ ਜੋ ਉਹਨਾਂ ਦੇ ਘਰ ਵਿੱਚ ਇਕੱਠੀ ਹੁੰਦੀ ਹੈ, ਤੁਹਾਨੂੰ ਨਮਸਕਾਰ ਕਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਏਸ਼ੀਆ ਪ੍ਰਦੇਸ਼ ਦੀਆਂ ਕਲੀਸਿਆ ਵੱਲੋ ਤੁਹਾਨੂੰ ਸ਼ੁਭਕਾਮਨਾ। ਅਕੂਲਾ ਅਤੇ ਪਰਿਸਕਾ ਉਸ ਕਲੀਸਿਆ ਦੀ ਵੱਲੋ, ਜੋ ਉਹਨਾਂ ਦੇ ਘਰ ਵਿੱਚ ਆਰਧਨਾ ਕਰਦੇ ਹਨ, ਪ੍ਰਭੂ ਵਿੱਚ ਨਾਮ ਵਿੱਚ ਸ਼ੁਭਕਾਮਨਾ।
Punjabi Bible 2016 - ਪਵਿੱਤਰ ਬਾਈਬਲ O.V.
ਅਸਿਯਾ ਦੀਆਂ ਕਲੀਸਿਯਾਂ ਤੁਹਾਡੀ ਸੁੱਖ ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੁ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ ਸਾਂਦ ਪੁੱਛਦੇ ਹਨ
Punjabi ERV
ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਬਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸਕਾ ਪ੍ਰਭੂ ਦੇ ਨਾਮ ਵਿੱਚ ਸ਼ੁਬਕਾਮਨਾਵਾਂ ਭੇਜਦੇ ਹਨ। ਅਤੇ ਜਿਹਡ਼ੀ ਕਲੀਸਿਯਾ ਉਨ੍ਹਾਂ ਦੇ ਘਰ ਜੁਡ਼ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آسِیہ دِیاں کلِیسیاواں تُہانوں سلام آکھدیاں نیں اَکوِلہ تے پرسِکّلہ اوس کلِیسیا سَنے جیہڑی اوہناں دے گھر وِچ اے۔ تُہانوں خُداوند وِچ بُہت بُہت سلام آکھدے نیں۔
Punjabi Standard Bible (Punjabi Standard Bible) 2023
ਅਸਿਯਾ ਦੀਆਂ ਕਲੀਸਿਆਵਾਂ ਤੁਹਾਨੂੰ ਸਲਾਮ ਕਹਿੰਦੀਆਂ ਹਨ। ਅਕੂਲਾ ਅਤੇ ਪਰਿਸਕਾ ਅਤੇ ਉਹ ਕਲੀਸਿਯਾ ਜਿਹੜੀ ਉਨ੍ਹਾਂ ਦੇ ਘਰ ਵਿੱਚ ਇਕੱਠੀ ਹੁੰਦੀ ਹੈ, ਤੁਹਾਨੂੰ ਪ੍ਰਭੂ ਵਿੱਚ ਦਿਲੀ ਸਲਾਮ ਕਹਿੰਦੀ ਹੈ।