1 Corinthians 16:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ, ਪੌਲੂਸ ਆਪਣੇ ਹੱਥ ਦੇ ਨਾਲ ਤੁਹਾਨੂੰ ਨਮਸਕਾਰ ਲਿਖ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ
Punjabi ERV
ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں پَولُس اپنے ہتّھ نال سلام لِکھناں آں
Punjabi Standard Bible (Punjabi Standard Bible) 2023
ਮੇਰਾ ਪੌਲੁਸ ਦਾ ਆਪਣੇ ਹੱਥੀਂ ਲਿਖਿਆ ਸਲਾਮ।