1 Corinthians 16:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇ ਕੋਈ ਪ੍ਰਭੂ ਨੂੰ ਪਿਆਰ ਨਾ ਕਰੇ ਉਹ ਨੂੰ ਸਰਾਪ ਲੱਗੇ! ‘ਮਾਰਾਨਾ-ਥਾ’ ਭਾਵ ‘ਹੇ ਸਾਡੇ ਪ੍ਰਭੂ, ਆਓ’!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਕਰਦਾ, ਉਹ ਵਿਅਕਤੀ ਸਰਾਪਤ ਹੋਵੇ! ਸਾਡੇ ਪ੍ਰਭੂ ਆ!
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਪ੍ਰਭੁ ਨਾਲ ਪ੍ਰੀਤ ਨਹੀਂ ਰੱਖਦਾ ਹੈ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੁ, ਆ
Punjabi ERV
ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا خُداوند نُوں پیار نئیں کر دا سو لعنتی ہوئے۔ ساڈے خُداوندا آ۔
Punjabi Standard Bible (Punjabi Standard Bible) 2023
ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਕਰਦਾ ਤਾਂ ਉਹ ਸਰਾਪੀ ਹੋਵੇ; ਹੇ ਪ੍ਰਭੂ, ਆ!