1 Corinthians 16:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਆਵਾਂਗਾ, ਮੈਂ ਕੁਝ ਲੋਕਾਂ ਨੂੰ ਤੁਹਾਡੇ ਚੜ੍ਹਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿੱਠੀਆਂ ਦੇਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਆਵਾਂਗਾ, ਤਾਂ ਤੁਹਾਡੇ ਚੁਣੇ ਹੋਏ ਆਦਮੀਆਂ ਨੂੰ ਆਪਣੇ ਵੱਲੋਂ ਇੱਕ ਪੱਤਰ ਦੇ ਕੇ ਯਰੂਸ਼ਲਮ ਭੇਜਾਂਗਾ ਕਿ ਉਹ ਤੁਹਾਡੇ ਦਾਨ ਨੂੰ ਉੱਥੇ ਪਹੁੰਚਾ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ, ਜਦੋਂ ਮੈਂ ਆਵਾਂਗਾ, ਜਿਨ੍ਹਾਂ ਨੂੰ ਤੁਸੀਂ ਮਨਜ਼ੂਰ ਕਰਦੇ ਹੋ ਮੈਂ ਉਹਨਾਂ ਆਦਮੀਆਂ ਨੂੰ ਜਾਣ-ਪਛਾਣ ਦੇ ਪੱਤਰ ਦੇਵਾਂਗਾ ਤਾਂ ਜੋ ਤੋਹਫ਼ੇ ਅਤੇ ਦਾਨ ਯੇਰੂਸ਼ਲੇਮ ਪਹੁੰਚਾ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਘੱਲਾਂਗਾ ਭਈ ਤੁਹਾਡਾ ਦਾਨ ਯਰੂਸ਼ਲਮ ਤਾਈ ਪੁਚਾਉਣ
Punjabi ERV
ਜਦੋਂ ਮੈਂ ਆਵਾਂਗਾ, ਮਯਂਕੁਝ ਲੋਕਾਂ ਨੂੰ ਤੁਹਾਡੇ ਚਢ਼ਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿਠੀਆਂ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں مَیں آواں گا تَد جِنہاں نُوں تُسی منظُور کرو گے اوہناں نُوں مَیں خط دے کے گھل دیاں گا۔ پئی تُہاڈی خَیرات یرُوشلِیم وِچ اپڑا دین۔
Punjabi Standard Bible (Punjabi Standard Bible) 2023
ਜਦੋਂ ਮੈਂ ਆਵਾਂਗਾ ਤਾਂ ਜਿਨ੍ਹਾਂ ਨੂੰ ਤੁਸੀਂ ਚਾਹੋਗੇ ਮੈਂ ਉਨ੍ਹਾਂ ਨੂੰ ਚਿੱਠੀਆਂ ਦੇ ਕੇ ਭੇਜਾਂਗਾ ਕਿ ਤੁਹਾਡਾ ਦਾਨ ਯਰੂਸ਼ਲਮ ਪਹੁੰਚਾ ਦੇਣ।