1 Corinthians 16:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਮਕਦੂਨਿਯਾ ਦੀ ਯਾਤਰਾ ਸਮਾਪਤ ਹੋਣ ਤੇ, ਤੁਹਾਡੇ ਕੋਲ ਆਵਾਂਗਾ । ਕਿਉਂਕਿ ਮੈਂ ਮਕਦੂਨਿਯਾ ਦੇ ਵਿੱਚੋਂ ਦੀ ਯਾਤਰਾ ਕਰਨੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਸੇਡੋਨੀਆ ਪ੍ਰਦੇਸ਼ ਦੀ ਯਾਤਰਾ ਤੋਂ ਬਾਅਦ ਮੈਂ ਤੁਹਾਡੇ ਕੋਲ ਆਵਾਂਗਾ, ਕਿਉਂਕਿ ਮੈਂ ਮਕਦੂਨਿਯਾ ਪ੍ਰਦੇਸ਼ ਰਾਹੀ ਲੰਘਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਥਾਣੀ ਲੰਘਣਾ ਹੈ
Punjabi ERV
ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں مَکِدُنیہ ہو کے تُہاڈے کول آواں گا۔ کیوں جو مَیں مَکِدُنیہ وِچوں ای ہو کے جاناں اے۔
Punjabi Standard Bible (Punjabi Standard Bible) 2023
ਜਦੋਂ ਵੀ ਮੈਂ ਮਕਦੂਨਿਯਾ ਹੋ ਕੇ ਲੰਘਾਂਗਾ ਤਾਂ ਤੁਹਾਡੇ ਕੋਲ ਆਵਾਂਗਾ ਕਿਉਂਕਿ ਮੈਂ ਮਕਦੂਨਿਯਾ ਹੋ ਕੇ ਲੰਘਣਾ ਹੈ