1 Corinthians 16:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉੱਥੇ ਇੱਕ ਵੱਡਾ ਅਤੇ ਫ਼ਲਦਾਇੱਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਇੱਥੇ ਪ੍ਰਭੂ ਦੇ ਕੰਮ ਦੇ ਵਿਰੋਧੀ ਬਹੁਤ ਹਨ ਪਰ ਫਿਰ ਵੀ ਮੇਰੇ ਲਈ ਉਹਨਾਂ ਦੀ ਸੇਵਾ ਲਈ ਇੱਥੇ ਦਰਵਾਜ਼ੇ ਖੁੱਲ੍ਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪ੍ਰਭਾਵਸ਼ਾਲੀ ਕੰਮ ਦੇ ਲਈ ਇੱਕ ਵੱਡਾ ਦਰਵਾਜ਼ਾ ਮੇਰੇ ਲਈ ਖੁੱਲ੍ਹਿਆ ਹੈ, ਅਤੇ ਉੱਥੇ ਬਹੁਤ ਸਾਰੇ ਹਨ ਜੋ ਮੇਰਾ ਵਿਰੋਧ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰਾ ਇੱਕ ਵੱਡਾ ਅਤੇ ਕੰਮ ਕੱਢਣ ਵਾਲਾ ਦਰਵੱਜਾ ਮੇਰੇ ਲਈ ਖੁੱਲ੍ਹਿਆ ਹੈ ਅਤੇ ਵਿਰੋਧੀ ਬਹੁਤ ਹਨ।।
Punjabi ERV
ਮੈਂ ਇਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉਥੇ ਇੱਕ ਵੱਡਾ ਅਤੇ ਫ਼ਲਦਾਇਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو میرے لئی اِک وَڈا سارے کمّ دا بُوہا لتّھا اے۔ تے وَیری بتھیرے نیں۔
Punjabi Standard Bible (Punjabi Standard Bible) 2023
ਕਿਉਂਕਿ ਮੇਰੇ ਲਈ ਸੇਵਕਾਈ ਦਾ ਇੱਕ ਵੱਡਾ ਅਤੇ ਪ੍ਰਭਾਵਸ਼ਾਲੀ ਦਰਵਾਜ਼ਾ ਖੁੱਲ੍ਹਾ ਹੈ ਅਤੇ ਵਿਰੋਧ ਕਰਨ ਵਾਲੇ ਬਹੁਤ ਹਨ।